Psalms 89:48 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਬੰਦਾ ਅਜਿਹਾ ਨਹੀਂ ਜਿਹੜਾ ਜੀਵੇਗਾ ਅਤੇ ਕਦੀ ਨਹੀਂ ਮਰੇਗਾ। ਕੋਈ ਬੰਦਾ ਕਬਰ ਪਾਸੋਂ ਨਹੀਂ ਬਚੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਹੜਾ ਮਨੁੱਖ ਜੀਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ, ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾॽ ।।ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਹੜਾ ਮਨੁੱਖ ਜਿਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ, ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾ? ਸਲਹ।