Psalms 89:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਵਰਗ ਵਿੱਚ ਪਰਮੇਸ਼ੁਰ ਦੇ ਬਰਾਬਰ ਕੋਈ ਵੀ ਨਹੀਂ। “ਦੇਵਤਿਆਂ” ਵਿੱਚੋਂ ਕੋਈ ਵੀ ਯਹੋਵਾਹ ਦਾ ਮੁਕਾਬਲਾ ਨਹੀਂ ਕਰ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਗਗਣ ਵਿੱਚ ਯਹੋਵਾਹ ਦੇ ਤੁੱਲ ਕੌਣ ਹੋ ਸੱਕਦਾ ਹੈॽ ਦੇਵਤਿਆਂ ਦੇ ਪੁੱਤ੍ਰਾਂ ਵਿੱਚ ਕੌਣ ਯਹੋਵਾਹ ਦੇ ਸਮਾਨ ਹੋਵੇਗਾॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਗਣ ਵਿੱਚ ਯਹੋਵਾਹ ਦੇ ਤੁੱਲ ਕੌਣ ਹੋ ਸਕਦਾ ਹੈ? ਦੇਵਤਿਆਂ ਦੇ ਪੁੱਤਰਾਂ ਵਿੱਚੋਂ ਕੌਣ ਯਹੋਵਾਹ ਦੇ ਸਮਾਨ ਹੋਵੇਗਾ?