Psalms 89:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਇੱਕ ਸਾਥ ਪਵਿੱਤਰ ਇਕੱਠ ਕਰੇਗਾ। ਉਹ ਦੂਤ ਉਸ ਦੇ ਚਾਰ-ਚੁਫ਼ੇਰੇ ਹਨ। ਉਹ ਉਸਤੋਂ ਡਰਦੇ ਹਨ ਅਤੇ ਉਸਦਾ ਆਦਰ ਕਰਦੇ ਹਨ। ਅਤੇ ਉਹ ਉਸ ਦੇ ਅੱਗੇ ਸ਼ਰਧਾ ਵਿੱਚ ਖੜਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਪਵਿੱਤਰਾਂ ਦੀ ਗੋਸ਼ਟੀ ਵਿੱਚ ਅੱਤ ਭਿਆਣਕ ਹੈ, ਅਤੇ ਆਪਣੇ ਦੁਆਲਿਆਂ ਦੇ ਸਾਰਿਆਂ ਨਾਲੋਂ ਭੈ ਦਾਇਕ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਪਵਿੱਤਰਾਂ ਦੀ ਘੋਸ਼ਟੀ ਵਿੱਚ ਅੱਤ ਭਿਆਨਕ ਹੈ, ਅਤੇ ਆਪਣੇ ਆਲੇ-ਦੁਆਲੇ ਦੇ ਸਾਰਿਆਂ ਨਾਲੋਂ ਭੈਅ ਦਾਇਕ ਹੈ!