Psalms 9:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਸੱਚੇ ਦਿਲੋਂ ਯਹੋਵਾਹ ਦੀ ਉਸਤਤਿ ਕਰਦਾ ਹਾਂ। ਯਹੋਵਾਹ ਮੈਂ ਲੋਕਾਂ ਨੂੰ ਉਨ੍ਹਾਂ ਸਮੂਹ ਅਚਂਭਿਆਂ ਬਾਰੇ ਦੱਸਾਂਗਾ ਜਿਨ੍ਹਾਂ ਨੂੰ ਤੂੰ ਸਾਜਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ, ਮੈਂ ਤੇਰੇ ਸਾਰੇ ਅਚਰਜ ਕੰਮਾਂ ਦਾ ਵਰਨਣ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ, ਮੈਂ ਤੇਰੇ ਸਾਰੇ ਅਚਰਜ਼ ਕੰਮਾਂ ਦਾ ਵਰਣਨ ਕਰਾਂਗਾ।