Psalms 9:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਸੀਯੋਨ ਪਰਬਤ ਦੇ ਵਾਸੀਓ ਯਹੋਵਾਹ ਦੀ ਉਸਤਤਿ ਦੇ ਗੀਤ ਗਾਵੋ। ਪਰਾਈਆਂ ਕੌਮਾਂ ਨੂੰ ਯਹੋਵਾਹ ਦੀਆਂ ਮਹਾਨ ਗੱਲਾਂ ਬਾਰੇ ਦੱਸੋ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੀ ਉਸਤਤ ਗਾਓ ਜਿਹੜਾ ਸੀਯੋਨ ਵਿੱਚ ਵੱਸਦਾ ਹੈ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਪਰਚਾਰ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੀ ਉਸਤਤ ਗਾਓ ਜਿਹੜਾ ਸੀਯੋਨ ਵਿੱਚ ਵੱਸਦਾ ਹੈ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਪਰਚਾਰ ਕਰੋ।