Psalms 9:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਾਈਆਂ ਕੌਮਾਂ ਨਾਲ ਸੰਬੰਧਿਤ ਲੋਕ, ਹੋਰਾਂ ਲੋਕਾਂ ਲਈ ਖਾਈਆਂ ਪੁੱਟ ਰਹੇ ਹਨ, ਪਰ ਆਪਣੀਆਂ ਹੀ ਖਾਈਆਂ ਵਿੱਚ ਡਿੱਗ ਪਏ ਹਨ ਅਤੇ ਆਪਣੇ ਹੀ ਜਾਲ ਵਿੱਚ ਫ਼ਸ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ, ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਕੁੜਿੱਕੀ ਉਨ੍ਹਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਫਾਹੀ ਉਹਨਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ।