Psalms 9:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਫ਼ੜ ਲਿਆ ਹੈ। ਇਸੇ ਲਈ ਲੋਕਾਂ ਨੇ ਇੱਕ ਸਬਕ ਸਿੱਖਿਆ ਹੈ ਕਿ ਯਹੋਵਾਹ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਹੈ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਉਂ ਕੀਤਾ ਹੈ, ਦੁਸ਼ਟ ਨੂੰ ਉਸੇ ਦੇ ਹੱਥ ਦੇ ਕੰਮ ਵਿੱਚ ਉਸ ਨੇ ਫਸਾ ਦਿੱਤਾ ਹੈ।। ਹਿੱਗਯੋਨ ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਂ ਕੀਤਾ ਹੈ, ਦੁਸ਼ਟ ਨੂੰ ਉਸੇ ਦੇ ਹੱਥ ਦੇ ਕੰਮ ਵਿੱਚ ਉਸ ਨੇ ਫਸਾ ਦਿੱਤਾ ਹੈ। ਹਿੱਗਯੋਨ ਸਲਹ।