Psalms 9:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਗਏ ਹਨ, ਬੁਰੇ ਹਨ। ਅਜਿਹੇ ਲੋਕ ਮਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਪਤਾਲ ਵਿੱਚ ਮੁੜ ਜਾਣਗੇ ਓਹ ਸਾਰੀਆਂ ਕੌਮਾਂ ਜਿਹੜੀਆ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਪਤਾਲ ਵਿੱਚ ਮੁੜ੍ਹ ਜਾਣਗੇ, ਉਹ ਸਾਰੀਆਂ ਕੌਮਾਂ ਜਿਹੜੀਆਂ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ।