Psalms 9:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਉੱਠ ਅਤੇ ਕੌਮਾਂ ਦਾ ਨਿਆਂ ਕਰ, ਲੋਕਾਂ ਨੂੰ ਨਾ ਸੋਚਣ ਦੇ ਕਿ ਉਹ ਤਾਕਤਵਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉੱਠ, ਹੇ ਯਹੋਵਾਹ, ਇਨਸਾਨ ਨੂੰ ਪਰਬਲ ਨਾ ਹੋਣ ਦੇਹ! ਤੇਰੇ ਸਨਮੁਖ ਪਰਾਈਆਂ ਕੌਮਾਂ ਦਾ ਨਿਆਉਂ ਕੀਤਾ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਠ, ਹੇ ਯਹੋਵਾਹ, ਇਨਸਾਨ ਨੂੰ ਪਰਬਲ ਨਾ ਹੋਣ ਦੇ! ਤੇਰੇ ਸਨਮੁਖ ਪਰਾਈਆਂ ਕੌਮਾਂ ਦਾ ਨਿਆਂ ਕੀਤਾ ਜਾਵੇ।