Psalms 9:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੂੰ ਇੱਕ ਸਬਕ ਸਿੱਖਾਉ। ਤਾਂ ਜੋ, ਉਹ ਜਾਣ ਸੱਕਣ ਕਿ ਉਹ ਉੱਕੇ ਇਨਸਾਨ ਹੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਓਹਨਾਂ ਨੂੰ ਭੈਜਲ ਪਾ, ਪਰਾਈਆਂ ਕੌਮਾਂ ਆਪਣੇ ਆਪ ਨੂੰ ਨਿਰਾ ਇਨਸਾਨ ਹੀ ਜਾਣਨ ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਉਹਨਾਂ ਨੂੰ ਭੈਜਲ ਪਾ, ਪਰਾਈਆਂ ਕੌਮਾਂ ਆਪਣੇ ਆਪ ਨੂੰ ਨਿਰਾ ਇਨਸਾਨ ਹੀ ਜਾਣਨ। ਸਲਹ।