Psalms 9:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੁਸ਼ਮਣ ਖਤਮ ਹੋ ਗਿਆ ਹੈ। ਯਹੋਵਾਹ ਤੁਸੀਂ ਉਨ੍ਹਾਂ ਦੇ ਸ਼ਹਿਰਾਂ ਨੂੰ ਤਬਾਹ ਕਰ ਦਿੱਤਾ। ਹੁਣ ਸਿਰਫ਼ ਉਨ੍ਹਾਂ ਘਰਾਂ ਦਾ ਮਲਵਾ ਹੀ ਬੱਚਿਆਂ ਹੈ। ਕੁਝ ਵੀ ਨਹੀਂ ਬੱਚਿਆਂ ਜਿਹੜਾ ਸਾਨੂੰ ਉਨ੍ਹਾਂ ਮੰਦੇ ਲੋਕਾਂ ਦਾ ਚੇਤਾ ਕਰਾ ਸੱਕਾਂ।
Punjabi Bible 2016 - ਪਵਿੱਤਰ ਬਾਈਬਲ O.V.
ਵੈਰੀ ਥੇਹਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੈਂ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੈਰੀ ਉਜੜੇ ਥਾਵਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੂੰ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ।