Psalms 9:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਧਰਤੀ ਉੱਤੇ ਸਭ ਨਾਲ ਸੱਚਾ ਨਿਆਂ ਕਰਦਾ ਹੈ। ਉਹ ਸਾਰੀਆਂ ਕੌਮਾਂ ਵਾਸਤੇ ਨਿਆਂਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਧਰਮ ਨਾਲ ਜਗਤ ਦਾ ਨਿਆਉਂ ਕਰੇਗਾ, ਉਹ ਸਚਿਆਈ ਨਾਲ ਉੱਮਤਾਂ ਦਾ ਫ਼ੈਸਲਾ ਕਰੇਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਧਰਮ ਨਾਲ ਜਗਤ ਦਾ ਨਿਆਂ ਕਰੇਗਾ, ਉਹ ਸਚਿਆਈ ਨਾਲ ਉੱਮਤਾਂ ਦਾ ਫੈਸਲਾ ਕਰੇਗਾ।