Psalms 90:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਹੋ ਸੱਕਦਾ ਹੈ, ਕਿ ਅਸੀਂ 70 ਸਾਲਾਂ ਤੱਕ ਜੀਵੀਏ। ਜੇ ਅਸੀਂ ਹਾਲੇ ਵੀ ਤਕੜੇ ਹਾਂ, ਤਾਂ ਇਹ ਉਮਰ 80 ਸਾਲਾ ਹੋ ਸੱਕਦੀਆਂ ਹਨ। ਸਾਡੀਆਂ ਜ਼ਿੰਦਗੀਆਂ ਸਖਤ ਮਿਹਨਤ ਅਤੇ ਵਿਅਰਥ ਪ੍ਰਾਪਤੀਆਂ ਨਾਲ ਭਰਪੂਰ ਹਨ। ਫ਼ਿਰ ਅਚਾਨਕ, ਸਾਡੀਆਂ ਜ਼ਿੰਦਗੀਆਂ ਖਤਮ ਹੋ ਜਾਂਦੀਆਂ ਹਨ ਅਤੇ ਅਸੀਂ ਦੂਰ ਉੱਡ ਜਾਂਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਸਾਡੀ ਉਮਰ ਦੇ ਦਿਨ ਸੱਤ੍ਰ ਵਰ੍ਹੇ ਹਨ, ਪਰ ਜੇ ਸਾਹ ਸਤ ਹੋਵੇ ਤਾਂ ਅੱਸੀ ਵਰ੍ਹੇ ਪਰ ਉਨ੍ਹਾਂ ਦੀ ਆਕੜ ਦੁਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੀ ਉਮਰ ਦੇ ਦਿਨ ਸੱਤਰ ਵਰ੍ਹੇ ਹਨ, ਪਰ ਜੇ ਸਾਹ ਸੱਚ ਹੋਵੇ ਤਾਂ ਅੱਸੀ ਵਰ੍ਹੇ, ਪਰ ਉਨ੍ਹਾਂ ਦਾ ਬਲ ਕਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ।