Psalms 90:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਸਾਡੇ ਵੱਲ ਸਦਾ ਲਈ ਵਾਪਸ ਆ ਜਾਉ। ਆਪਣੇ ਸੇਵਕਾਂ ਉੱਪਰ ਮਿਹਰ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਮੁੜ ਆ, ਹੇ ਯਹੋਵਾਹ, ਕਿੰਨਾ ਚਿਰ ਤੀਕॽ ਅਤੇ ਆਪਣੇ ਦਾਸਾਂ ਉੱਤੇ ਤਰਸ ਖਾਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੁੜ ਆ, ਹੇ ਯਹੋਵਾਹ, ਕਿੰਨ੍ਹਾਂ ਚਿਰ ਤੱਕ? ਅਤੇ ਆਪਣੇ ਦਾਸਾਂ ਉੱਤੇ ਤਰਸ ਖਾਹ!