Psalms 90:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਸਵੇਰ ਸਾਨੂੰ ਆਪਣੇ ਪਿਆਰ ਨਾਲ ਭਰ ਦਿਉ। ਸਾਨੂੰ ਪ੍ਰਸੰਨ ਹੋਣ ਦਿਉ ਅਤੇ ਆਪਣੀਆਂ ਜ਼ਿੰਦਗੀਆਂ ਮਾਨਣ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਸਵੇਰ ਨੂੰ ਆਪਣੀ ਦਯਾ ਨਾਲ ਸਾਡੀ ਨਿਸ਼ਾ ਕਰ, ਭਈ ਅਸੀਂ ਆਪਣੇ ਸਾਰੇ ਦਿਨ ਜੈਕਾਰੇ ਗਜਾਈਏ ਅਤੇ ਅਨੰਦ ਕਰੀਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਵੇਰ ਨੂੰ ਆਪਣੀ ਦਯਾ ਨਾਲ ਸਾਡੀ ਨਿਸ਼ਾ ਕਰ, ਕਿ ਅਸੀਂ ਆਪਣੇ ਸਾਰੇ ਦਿਨ ਜੈਕਾਰੇ ਗਜਾਈਏ ਅਤੇ ਅਨੰਦ ਕਰੀਏ।