Psalms 90:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸਾਂ ਸਾਨੂੰ ਬਹੁਤ ਉਦਾਸੀ ਅਤੇ ਸਾਡੇ ਵਿੱਚ ਬਹੁਤ ਮੁਸੀਬਤਾਂ ਦਿੱਤੀਆਂ ਹਨ। ਹੁਣ ਸਾਨੂੰ ਖੁਸ਼ੀ ਲੈਣ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਸਾਨੂੰ ਉੱਨੇ ਦਿਨ ਅਨੰਦ ਕਰਵਾ ਜਿੰਨਾ ਚਿਰ ਤੈਂ ਸਾਨੂੰ ਦੁਖੀ ਰੱਖਿਆ ਹੈ, ਅਤੇ ਜਿੰਨੇ ਵਰ੍ਹੇ ਅਸੀਂ ਬੁਰਿਆਈ ਵੇਖੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਨੂੰ ਓਨੇ ਦਿਨ ਅਨੰਦ ਕਰਵਾ ਜਿੰਨਾਂ ਚਿਰ ਤੂੰ ਸਾਨੂੰ ਦੁਖੀ ਰੱਖਿਆ ਹੈ, ਅਤੇ ਜਿੰਨੇ ਵਰ੍ਹੇ ਅਸੀਂ ਬੁਰਿਆਈ ਵੇਖੀ ਹੈ।