Psalms 90:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਸੇਵਕਾਂ ਨੂੰ ਉਹ ਚਮਤਕਾਰ ਵੇਖਣ ਦਿਉ ਜਿਹੜੇ ਤੁਸੀਂ ਉਨ੍ਹਾਂ ਲਈ ਕਰਨ ਯੋਗ ਹੋਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਤੁਹਾਡੀ ਮਹਿਮਾ ਵੇਖਣ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀ ਕਾਰ ਤੇਰੇ ਦਾਸਾਂ ਉੱਤੇ ਅਤੇ ਤੇਰਾ ਤੇਜ ਉਨ੍ਹਾਂ ਦੀ ਅੰਸ ਉੱਤੇ ਪਰਗਟ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀ ਕਿਰਪਾ ਤੇਰੇ ਦਾਸਾਂ ਉੱਤੇ ਅਤੇ ਤੇਰਾ ਤੇਜ ਉਨ੍ਹਾਂ ਦੀ ਅੰਸ ਉੱਤੇ ਪਰਗਟ ਹੋਵੇ।