Psalms 90:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਕੁਝ ਵੀ ਅਸੀਂ ਕਰਦੇ ਹਾਂ ਉਸ ਵਿੱਚ ਅਸੀਂ ਪਰਮੇਸ਼ੁਰ ਦੀ ਪ੍ਰਸੰਨਤਾ ਮਹਿਸੂਸ ਕਰੀਏ। ਜਿਸ ਨੂੰ ਅਸੀਂ ਸਾਧਦੇ ਹਾਂ ਉਸ ਨੂੰ ਸਥਾਪਿਤ ਕਰਦਿਆਂ ਅਤੇ ਸਹਾਰਾ ਦਿੰਦਿਆਂ ਉਹ ਸਾਨੂੰ ਅਸੀਸ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਸਾਡੇ ਪਰਮੇਸ਼ੁਰ ਦੀ ਪਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਸਾਡੇ ਪਰਮੇਸ਼ੁਰ ਦੀ ਪ੍ਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ।