Psalms 90:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਪਰਬਤਾਂ ਦੇ ਪੈਦਾ ਹੋਣ ਤੋਂ ਪਹਿਲਾਂ ਅਤੇ ਧਰਤੀ ਅਤੇ ਦੁਨੀਆਂ ਸਾਜੇ ਜਾਣ ਤੋਂ ਪਹਿਲਾਂ ਵੀ ਤੁਸੀਂ ਪਰਮੇਸ਼ੁਰ ਸੀ। ਹੇ ਪਰਮੇਸ਼ੁਰ ਤੁਸੀਂ ਸਦਾ ਰਹੇ ਹੋਂ ਅਤੇ ਤੁਸੀਂ ਸਦਾ ਰਹੋਂਗੇ, ਹੇ ਪਰਮੇਸ਼ੁਰ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਤੋਂ ਪਹਿਲਾਂ ਕਿ ਪਹਾੜ ਉਤਪਤ ਹੋਏ, ਅਤੇ ਧਰਤੀ ਅਰ ਜਗਤ ਨੂੰ ਤੈਂ ਰੱਚਿਆ, ਆਦ ਤੋਂ ਅੰਤ ਤੀਕ ਤੂੰ ਹੀ ਪਰਮੇਸ਼ੁਰ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਤੋਂ ਪਹਿਲਾਂ ਕਿ ਪਰਬਤ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ।