Psalms 90:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਲੋਕਾਂ ਨੂੰ ਇਸ ਦੁਨੀਆਂ ਵਿੱਚ ਲਿਆਉਂਦੇ ਹੋ। ਅਤੇ ਫ਼ੇਰ ਤੁਸੀਂ ਉਨ੍ਹਾਂ ਨੂੰ ਖਾਕ ਵਿੱਚ ਬਦਲ ਦਿੰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਇਨਸਾਨ ਨੂੰ ਖਾਕ ਵੱਲ ਮੋੜ ਦਿੰਦਾ ਹੈਂ, ਅਤੇ ਫ਼ਰਮਾਉਂਦਾ ਹੈਂ, ਹੇ ਆਦਮ ਵੰਸੀਓ, ਮੁੜੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਇਨਸਾਨ ਨੂੰ ਖਾਕ ਵੱਲ ਮੋੜ ਦਿੰਦਾ ਹੈਂ, ਅਤੇ ਫਰਮਾਉਂਦਾ ਹੈਂ, ਹੇ ਆਦਮ ਵੰਸ਼ੀਓ, ਮੁੜੋ!