Psalms 90:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਸਾਨੂੰ ਤੁਹਾਡਾ ਗੁੱਸਾ ਤਬਾਹ ਕਰ ਸੱਕਦਾ ਹੈ। ਸਾਨੂੰ ਤੁਹਾਡੇ ਕਹਿਰ ਤੋਂ ਡਰ ਲੱਗਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ, ਅਤੇ ਤੇਰੇ ਕਹਿਰ ਨਾਲ ਘਾਬਰ ਜਾਂਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ, ਅਤੇ ਤੇਰੇ ਕਹਿਰ ਨਾਲ ਘਬਰਾ ਜਾਂਦੇ ਹਾਂ।