Psalms 90:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਾਡੇ ਗੁਨਾਹਾਂ ਬਾਰੇ ਸਭ ਕੁਝ ਜਾਣਦੇ ਹੋ। ਤੁਸੀਂ ਸਾਡਾ ਹਰ ਲੁਕਵਾਂ ਗੁਨਾਹ ਵੀ ਵੇਖ ਲੈਂਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ, ਅਤੇ ਸਾਡੇ ਲੁਕੇ ਹੋਏ ਪਾਪਾਂ ਨੂੰ ਆਪਣੇ ਚਿਹਰੇ ਦੇ ਚਾਨਣ ਵਿੱਚ ਰੱਖਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਸਾਡੀਆਂ ਬਦੀਆਂ ਨੂੰ ਆਪਣੇ ਅੱਗੇ, ਅਤੇ ਸਾਡੇ ਲੁਕੇ ਹੋਏ ਪਾਪਾਂ ਨੂੰ ਆਪਣੇ ਚਿਹਰੇ ਦੇ ਚਾਨਣ ਵਿੱਚ ਰੱਖਿਆ ਹੈ।