Psalms 90:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡਾ ਕਹਿਰ ਸਾਡੀ ਜ਼ਿੰਦਗੀ ਨੂੰ ਖਤਮ ਕਰ ਸੱਕਦਾ ਹੈ। ਸਾਡੀ ਜ਼ਿੰਦਗੀ ਸਰਗੋਸ਼ੀ ਦੀ ਤਰ੍ਹਾਂ ਮੁੱਕ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਾਡੇ ਸਾਰੇ ਦਿਹਾੜੇ ਤਾਂ ਤੇਰੇ ਕਹਿਰ ਵਿੱਚ ਬੀਤਦੇ ਹਨ, ਅਸੀਂ ਆਪਣਿਆਂ ਵਰ੍ਹਿਆਂ ਨੂੰ ਇੱਕ ਸਾਹ ਵਾਂਙੁ ਮੁਕਾਉਂਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਸਾਰੇ ਦਿਹਾੜੇ ਤਾਂ ਕਹਿਰ ਵਿੱਚ ਬੀਤਦੇ ਹਨ, ਅਸੀਂ ਆਪਣੇ ਵਰ੍ਹਿਆਂ ਨੂੰ ਇੱਕ ਸਾਹ ਵਾਂਗੂੰ ਮੁਕਾਉਂਦੇ ਹਾਂ।