Psalms 91:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਮੰਦੀ ਗੱਲ ਤੁਹਾਡੇ ਨਾਲ ਨਹੀਂ ਵਾਪਰੇਗੀ। ਤੁਹਾਡੇ ਘਰ ਅੰਦਰ ਬਿਮਾਰੀਆਂ ਨਹੀਂ ਹੋਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਅੱਪੜੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਪਹੁੰਚੇਗੀ।