Psalms 91:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਕੋਲ ਸ਼ੇਰਾਂ ਅਤੇ ਜ਼ਹਿਰੀਲੇ ਸੱਪਾਂ ਉੱਪਰ ਤੁਰਨ ਦੀ ਸ਼ਕਤੀ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਸ਼ੀਂਹ ਅਤੇ ਸੱਪ ਨੂੰ ਮਿਧੇਂਗਾ, ਤੂੰ ਜੁਆਨ ਸ਼ੀਂਹ ਅਤੇ ਨਾਗ ਨੂੰ ਲਤਾੜੇਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਸ਼ੇਰ ਅਤੇ ਸੱਪ ਨੂੰ ਮਿੱਧੇਂਗਾ, ਤੂੰ ਜੁਆਨ ਸ਼ੇਰ ਅਤੇ ਨਾਗ ਨੂੰ ਲਤਾੜੇਂਗਾ।