Psalms 91:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦੇ ਹਨ, “ਜੇ ਕੋਈ ਮੇਰੇ ਉੱਪਰ ਭਰੋਸਾ ਕਰਦਾ ਹੈ ਮੈਂ ਉਸ ਨੂੰ ਬਚਾ ਲਵਾਂਗਾ। ਮੈਂ ਆਪਣੇ ਪੈਰੋਕਾਰਾਂ ਨੂੰ ਬਚਾਵਾਂਗਾ ਜਿਹੜੇ ਮੇਰੇ ਨਾਮ ਦੀ ਉਪਾਸਨਾ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਣਿਆ ਹੈ।