Psalms 91:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਦੇਖੋਂਗੇ ਕਿ ਉਨ੍ਹਾਂ ਦੁਸ਼ਟ ਲੋਕਾਂ ਨੂੰ ਸਜ਼ਾ ਦਿੱਤੀ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ।