Psalms 91:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ? ਕਿਉਂਕਿ ਤੁਸੀਂ ਯਹੋਵਾਹ ਉੱਤੇ ਵਿਸ਼ਵਾਸ ਕਰਦੇ ਹੋ, ਤੁਸੀਂ ਸਰਬ ਉੱਚ ਪਰਮੇਸ਼ੁਰ ਨੂੰ ਆਪਣਾ ਸੁਰੱਖਿਅਤ ਟਿਕਾਣਾ ਬਣਾਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਹ ਹੈਂ, - ਤੈਂ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਰ ਹੈਂ, ਤੂੰ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ।