Psalms 92:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੀ ਉਸਤਤਿ ਕਰਨੀ ਚੰਗੀ ਹੈ। ਹੇ ਸਰਬ ਉੱਚ ਪਰਮੇਸ਼ੁਰ ਤੁਹਾਡੇ ਨਾਮ ਦੀ ਉਸਤਤਿ ਚੰਗੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ,