Psalms 92:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਚੰਗੇ ਬੰਦੇ ਯਹੋਵਾਹ ਦੇ ਮੰਦਰ ਵਿੱਚ ਉਗੇ ਹੋਏ ਲਬੋਨਾਨ ਦੇ ਸਰੂ ਦੇ ਰੁੱਖਾਂ ਵਰਗੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਖਜੂਰ ਦੇ ਬਿਰਛ ਵਾਂਙੁ ਫਲਿਆ ਰਹੇਗਾ, ਲਬਾਨੋਨ ਦੇ ਦਿਆਰ ਵਾਂਙੁ ਵਧਦਾ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਖਜ਼ੂਰ ਦੇ ਬਿਰਛ ਵਾਂਗੂੰ ਫਲਿਆ ਰਹੇਗਾ, ਲਬਾਨੋਨ ਦੇ ਦਿਆਰ ਵਾਂਗੂੰ ਵਧਦਾ ਜਾਵੇਗਾ।