Psalms 92:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਚੰਗੇ ਬੰਦੇ ਯਹੋਵਾਹ ਦੇ ਮੰਦਰ ਦੇ ਵਿਹੜੇ ਵਿੱਚ ਫ਼ੁੱਲਾਂ ਨਾਲ ਭਰੇ ਹੋਏ ਖਜ਼ੂਰ ਦੇ ਰੁੱਖਾਂ ਵਰਗੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿ ਲਹਾਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿਲਹਾਉਣਗੇ।