Psalms 92:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਉੱਥੇ ਹਰ ਕਿਸੇ ਨੂੰ ਵਿਖਾਉਣ ਲਈ ਹਨ ਕਿ ਯਹੋਵਾਹ ਚੰਗਾ ਹੈ। ਉਹ ਮੇਰੀ ਚੱਟਾਨ ਹੈ ਅਤੇ ਉਹ ਕੁਝ ਵੀ ਗਲਤ ਨਹੀਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਓਹ ਪਰਗਟ ਕਰਨ ਕਿ ਯਹੋਵਾਹ ਸਤ ਹੈ, ਓਹ ਮੇਰੀ ਚਟਾਨ ਹੈ ਅਤੇ ਉਹ ਦੇ ਵਿੱਚ ਕੋਈ ਅਧਰਮੀ ਨਹੀਂ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਓਹ ਪਰਗਟ ਕਰਨ ਕਿ ਯਹੋਵਾਹ ਸੱਚ ਹੈ, ਉਹ ਮੇਰੀ ਚੱਟਾਨ ਹੈ ਅਤੇ ਉਹ ਦੇ ਵਿੱਚ ਕੋਈ ਅਧਰਮੀ ਨਹੀਂ ਹੈ।