Psalms 92:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਮੁਕਾਬਲੇ ਵਿੱਚ ਲੋਕ ਪਸ਼ੂਆਂ ਵਰਗੇ ਮੂਰਖ ਹਨ। ਅਸੀਂ ਮੂਰੱਖਾਂ ਵਰਗੇ ਹਾਂ ਜੋ ਕੋਈ ਵੀ ਗੱਲ ਨਹੀਂ ਸਮਝ ਸੱਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਪਸੂ ਵੱਤ ਮਨੁੱਖ ਇਹ ਨਹੀਂ ਜਾਣਦਾ, ਨਾ ਮੂਰਖ ਇਸ ਗੱਲ ਨੂੰ ਸਮਝਦਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਿਆਨਹੀਣ ਮਨੁੱਖ ਨਹੀਂ ਜਾਣਦਾ, ਨਾ ਮੂਰਖ ਇਸ ਗੱਲ ਨੂੰ ਸਮਝਦਾ,