Psalms 92:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੁਸ਼ਟ ਲੋਕ ਘਾਹ-ਫ਼ੂਸ ਦੀ ਤਰ੍ਹਾਂ ਜਿਉਂਦੇ ਅਤੇ ਮਰ ਜਾਂਦੇ ਹਨ। ਅਤੇ ਜਿਹੜੀਆਂ ਨਿਰਾਰਥਕ ਗੱਲਾਂ ਉਹ ਕਰਦੇ ਹਨ ਹਮੇਸ਼ਾ ਲਈ ਨਸ਼ਟ ਕਰ ਦਿੱਤੀਆਂ ਜਾਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਜਦੋਂ ਦੁਸ਼ਟ ਘਾਹ ਵਾਂਙੁ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਏਹ ਇਸ ਕਰਕੇ ਹੈ ਭਈ ਓਹ ਸਦਾ ਲਈ ਨਾਸ ਹੋ ਜਾਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਦੁਸ਼ਟ ਜਦੋਂ ਘਾਹ ਵਾਂਗੂੰ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਇਹ ਇਸ ਕਰਕੇ ਹੈ ਕਿ ਓਹ ਸਦਾ ਲਈ ਨਾਸ ਹੋ ਜਾਣ।