Psalms 93:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਰਾਜਾ ਹੈ। ਉਹ ਮਹਿਮਾ ਅਤੇ ਸ਼ਕਤੀ ਨੂੰ ਵਸਤਰਾਂ ਵਾਂਗ ਪਹਿਨਦਾ ਹੈ। ਉਹ ਤਿਆਰ ਹੈ, ਇਸ ਲਈ ਸਾਰੀ ਦੁਨੀਆਂ ਸੁਰੱਖਿਅਤ ਹੈ। ਇਹ ਨਹੀਂ ਹਿੱਲਣਗੇ ਅਤੇ ਇਹ ਬਰਬਾਦ ਨਹੀਂ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਰਾਜ ਕਰਦਾ ਹੈ ਓਨ ਪਰਤਾਪ ਪਹਿਨਿਆ ਹੋਇਆ ਹੈ, ਯਹੋਵਾਹ ਪਹਿਨਿਆ ਹੋਇਆ ਹੈ, ਓਨ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਈ ਜਗਤ ਕਾਇਮ ਹੈ ਭਈ ਉਹ ਨਾ ਹਿਲੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਰਾਜ ਕਰਦਾ ਹੈ ਉਸ ਨੇ ਪਰਤਾਪ ਦਾ ਪਹਿਰਾਵਾ ਪਹਿਨਿਆ ਹੋਇਆ ਹੈ, ਯਹੋਵਾਹ ਨੇ ਪਹਿਰਾਵਾ ਪਹਿਨਿਆ ਹੋਇਆ ਹੈ, ਉਸ ਨੇ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਹੀ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ।