Psalms 93:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ ਤੁਹਾਡਾ ਰਾਜ ਸਦੀਵੀ ਰਿਹਾ ਹੈ। ਹੇ ਪਰਮੇਸ਼ੁਰ, ਤੁਸੀਂ ਸਦੀਵੀ ਤੌਰ ਤੇ ਜੀਵਿਤ ਰਹੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ।