Psalms 93:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਨਦੀਆਂ ਦਾ ਸ਼ੋਰ ਬਹੁਤ ਉੱਚਾ ਹੈ। ਟਕਰਾਉਂਦੀਆਂ ਹੋਈਆਂ ਲਹਿਰਾਂ ਬਹੁਤ ਸ਼ੋਰੀਲੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੜ੍ਹਾਂ ਨੇ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਆਪਣੀ ਗਰਜ ਮਚਾਉਂਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੜ੍ਹਾਂ ਨੇ ਸ਼ੋਰ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਗਰਜਦੇ ਹਨ!