Psalms 94:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਸੀਂ ਪਰਮੇਸ਼ੁਰ ਹੋ, ਜਿਹੜਾ ਲੋਕਾਂ ਨੂੰ ਦੰਡ ਦਿੰਦਾ ਹੈ ਤੁਸੀਂ ਪਰਮੇਸ਼ੁਰ ਹੋ ਜਿਹੜਾ ਆਉਂਦਾ ਹੈ ਅਤੇ ਲੋਕਾਂ ਲਈ ਦੰਡ ਲਿਆਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਬਦਲਾ ਲੈਣ ਵਾਲੇ ਪਰਮੇਸ਼ੁਰ, ਹੇ ਬਦਲਾ ਲੈਣ ਵਾਲੇ ਪਰਮੇਸ਼ੁਰ, ਆਪਣਾ ਤੇਜ ਵਿਖਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਬਦਲਾ ਲੈਣ ਵਾਲੇ ਪਰਮੇਸ਼ੁਰ, ਹੇ ਬਦਲਾ ਲੈਣ ਵਾਲੇ ਪਰਮੇਸ਼ੁਰ, ਆਪਣਾ ਕ੍ਰੋਧ ਵਿਖਾ!