Psalms 94:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਅਨੁਸ਼ਾਸਨ ਵਿੱਚ ਰੱਖੇਗਾ। ਪਰਮੇਸ਼ੁਰ ਉਨ੍ਹਾਂ ਨੂੰ ਸਿੱਖਾਏਗਾ ਕਿ ਉਨ੍ਹਾ ਨੂੰ ਕੀ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਕੌਮਾਂ ਨੂੰ ਤਾੜਦਾ ਹੈ, ਜਿਹੜਾ ਆਦਮੀ ਨੂੰ ਵਿੱਦਿਆ ਸਿਖਾਉਂਦਾ ਹੈ, ਭਲਾ, ਉਹ ਨਾ ਝਿੜਕੇਗਾॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਕੌਮਾਂ ਨੂੰ ਤਾੜਦਾ ਹੈ, ਜਿਹੜਾ ਆਦਮੀ ਨੂੰ ਵਿਦਿਆ ਸਿਖਾਉਂਦਾ ਹੈ, ਭਲਾ, ਉਹ ਨਾ ਝਿੜਕੇਗਾ?