Psalms 94:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਲੋਕਾਂ ਦੀਆਂ ਸੋਚਾਂ ਨੂੰ ਜਾਣਦਾ ਹੈ। ਪਰਮੇਸ਼ੁਰ ਜਾਣਦਾ ਹੈ ਕਿ ਲੋਕ ਹਵਾ ਦੇ ਬੁੱਲੇ ਵਾਂਗੂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਆਦਮੀ ਦੀਆਂ ਸੋਚਾਂ ਨੂੰ ਜਾਣਦਾ ਹੈ, ਭਈ ਓਹ ਅਵਿਰਥੀਆਂ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਆਦਮੀ ਦੀਆਂ ਸੋਚਾਂ ਨੂੰ ਜਾਣਦਾ ਹੈ, ਕਿ ਉਹ ਵਿਅਰਥ ਹਨ।