Psalms 94:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਸ ਬੰਦੇ ਨੂੰ ਯਹੋਵਾਹ ਅਨੁਸ਼ਾਸਨ ਵਿੱਚ ਰੱਖਦਾ ਹੈ। ਉਹ ਬਹੁਤ ਖੁਸ਼ ਹੋਵੇਗਾ। ਪਰਮੇਸ਼ੁਰ ਉਸ ਬੰਦੇ ਨੂੰ ਸਹੀ ਜੀਵਨ ਜਾਂਚ ਸਿੱਖਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਧੰਨ ਹੈ ਉਹ ਪੁਰਖ ਜਿਹ ਨੂੰ ਤਾੜਦਾ ਹੈਂ, ਅਤੇ ਆਪਣੀ ਬਿਵਸਥਾ ਤੋਂ ਸਿਖਿਆ ਦਿੰਦਾ ਹੈਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਧੰਨ ਹੈ ਉਹ ਪੁਰਖ ਜਿਹ ਨੂੰ ਤੂੰ ਤਾੜਦਾ ਹੈਂ, ਅਤੇ ਆਪਣੀ ਬਿਵਸਥਾ ਤੋਂ ਸਿੱਖਿਆ ਦਿੰਦਾ ਹੈਂ!