Psalms 94:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਨਸਾਫ਼ ਹੋਵੇਗਾ, ਅਤੇ ਇਸ ਨਾਲ ਨਿਰਪੱਖਤਾ ਆਵੇਗੀ, ਅਤੇ ਫ਼ਿਰ ਇੱਥੇ ਚੰਗੇ ਅਤੇ ਇਮਾਨਦਾਰ ਲੋਕ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਨਿਆਉਂ ਧਰਮ ਵੱਲ ਮੁੜ ਆਵੇਗਾ, ਤਾਂ ਸਾਰੇ ਸੁੱਧ ਮਨ ਵਾਲੇ ਉਹ ਦੇ ਮਗਰ ਲੱਗਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਨਿਆਂ ਧਰਮ ਵੱਲ ਮੁੜ ਆਵੇਗਾ, ਤਾਂ ਸਾਰੇ ਸੁੱਧ ਮਨ ਵਾਲੇ ਉਹ ਦੇ ਮਗਰ ਲੱਗਣਗੇ।