Psalms 94:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜੇ ਯਹੋਵਾਹ ਨੇ ਮੇਰੀ ਸਹਾਇਤਾ ਨਾ ਕੀਤੀ ਹੁੰਦੀ, ਮੈਨੂੰ ਮੌਤ ਨੇ ਖਾਮੋਸ਼ ਕਰ ਦਿੱਤਾ ਹੋਣਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਯਹੋਵਾਹ ਮੇਰਾ ਸਹਾਇਕ ਨਾ ਹੁੰਦਾ, ਤਾਂ ਮੇਰੀ ਜਾਨ ਝੱਟ ਖਾਮੋਸ਼ੀ ਵਿੱਚ ਜਾ ਵੱਸਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਯਹੋਵਾਹ ਮੇਰਾ ਸਹਾਇਕ ਨਾ ਹੁੰਦਾ, ਤਾਂ ਮੇਰੀ ਜਾਨ ਝੱਟ ਖਾਮੋਸ਼ੀ ਵਿੱਚ ਜਾ ਵੱਸਦੀ।