Psalms 94:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਜਾਣਦਾ ਹਾਂ ਕਿ ਮੈਂ ਡਿੱਗਣ ਵਾਲਾ ਸਾਂ, ਪਰ ਯਹੋਵਾਹ ਨੇ ਆਪਣੇ ਪੈਰੋਕਾਰਾਂ ਨੂੰ ਸਹਾਰਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੈਂ ਆਖਿਆ, ਮੇਰਾ ਪੈਰ ਡੋਲਦਾ ਹੈ, ਤਾਂ, ਹੇ ਯਹੋਵਾਹ, ਤੇਰੀ ਦਯਾ ਮੈਨੂੰ ਸਮਾਲ੍ਹਦੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੈਂ ਆਖਿਆ, ਮੇਰਾ ਪੈਰ ਡੋਲਦਾ ਹੈ, ਤਾਂ, ਹੇ ਯਹੋਵਾਹ, ਤੇਰੀ ਦਯਾ ਮੈਨੂੰ ਸੰਭਾਲਦੀ ਸੀ।