Psalms 94:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਬਹੁਤ ਫ਼ਿਕਰਮੰਦ ਅਤੇ ਬੇਚੈਨ ਸਾਂ। ਪਰ ਹੇ ਯਹੋਵਾਹ, ਤੁਸੀਂ ਮੈਨੂੰ ਸੁਕੂਨ ਪਹੁੰਚਾਇਆ ਅਤੇ ਮੈਨੂੰ ਪ੍ਰਸੰਨ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ, ਤਾਂ ਤੇਰੀਆਂ ਤਸੱਲੀਆਂ ਮੇਰੇ ਜੀ ਨੂੰ ਖੁਸ਼ ਕਰਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ, ਤਾਂ ਤੇਰੀਆਂ ਤਸੱਲੀਆਂ ਮੇਰੇ ਜੀਅ ਨੂੰ ਖੁਸ਼ ਕਰਦੀਆਂ ਹਨ।