Psalms 94:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਾਰੀ ਧਰਤੀ ਦੇ ਮੁਨਸਫ਼ ਹੋ। ਗੁਮਾਨੀ ਲੋਕਾਂ ਨੂੰ ਸਜ਼ਾ ਦਿਉ, ਜਿਸਦੇ ਉਹ ਅਧਿਕਾਰੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਧਰਤੀ ਦੇ ਨਿਆਈ, ਆਪਣੇ ਆਪ ਨੂੰ ਉਠਾ, ਹੰਕਾਰੀਆਂ ਦੇ ਜੋਗ ਬਦਲਾ ਦੇਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਧਰਤੀ ਦੇ ਨਿਆਈਂ, ਆਪਣੇ ਆਪ ਨੂੰ ਉਠਾ, ਹੰਕਾਰੀਆਂ ਦੇ ਜੋਗ ਬਦਲਾ ਦੇ!