Psalms 94:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਭ੍ਰਿਸ਼ਟ ਨਿਆਕਾਰਾਂ ਦੀ ਸਹਾਇਤਾ ਨਹੀਂ ਕਰਦੇ। ਉਹ ਮੰਦੇ ਨਿਆਂਕਾਰ ਲੋਕਾਂ ਦਾ ਜੀਣਾ ਦੁਭਰ ਕਰਨ ਲਈ ਕਾਨੂੰਨ ਦਾ ਇਸਤੇਮਾਲ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਬਰਬਾਦੀ ਦੀ ਰਾਜ ਗੱਦੀ ਤੇਰੇ ਨਾਲ ਸਾਂਝ ਰੱਖੇਗੀ, ਜੋ ਬਿਧੀ ਦੀ ਓਟ ਵਿੱਚ ਸ਼ਰਾਰਤ ਘੜਦੀ ਹੈॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਬਰਬਾਦੀ ਦੀ ਰਾਜ ਗੱਦੀ ਤੇਰੇ ਨਾਲ ਸਾਂਝ ਰੱਖੇਗੀ, ਜੋ ਬਿਧੀ ਦੀ ਓਟ ਵਿੱਚ ਸ਼ਰਾਰਤ ਘੜਦੀ ਹੈ?