Psalms 94:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੰਦੇ ਲੋਕ ਕਿੰਨਾ ਕੁ ਚਿਰ ਖੁਸ਼ੀ ਮਨਾਉਣਗੇ? ਹੋਰ ਕਿੰਨਾ ਕੁ ਚਿਰ, ਯਹੋਵਾਹ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਕਦੋਂ ਤੋੜੀ ਦੁਸ਼ਟ, ਕਦੋਂ ਤੋੜੀ ਦੁਸ਼ਟ ਬਗਲਾਂ ਵਜਾਉਣਗੇॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਜਦੋਂ ਤੋੜੀ ਦੁਸ਼ਟ, ਕਦੋਂ ਤੋੜੀ ਦੁਸ਼ਟ ਬਗਲਾਂ ਵਜਾਉਣਗੇ?