Psalms 94:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਉਹ ਤੁਹਾਡੇ ਬੰਦਿਆਂ ਨੂੰ ਦੁੱਖ ਦਿੰਦੇ ਹਨ, ਉਨ੍ਹਾਂ ਤੁਹਾਡੇ ਬੰਦਿਆਂ ਨੂੰ ਦੰਡ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਓਹ ਤੇਰੀ ਪਰਜਾ ਨੂੰ ਚੂਰ ਚੂਰ ਕਰਦੇ ਹਨ, ਓਹ ਤੇਰੀ ਮਿਰਾਸ ਨੂੰ ਦੁਖ ਦਿੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਓਹ ਤੇਰੀ ਪਰਜਾ ਨੂੰ ਚੂਰ-ਚੂਰ ਕਰਦੇ ਹਨ, ਓਹ ਤੇਰੀ ਮਿਰਾਸ ਨੂੰ ਦੁੱਖ ਦਿੰਦੇ ਹਨ।