Psalms 94:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮੰਦੇ ਲੋਕ ਵਿਧਵਾਵਾਂ ਨੂੰ ਅਤੇ ਸਾਡੇ ਦੇਸ਼ ਵਿੱਚ ਰਹਿੰਦੇ ਪਰਦੇਸੀਆਂ ਨੂੰ ਮਾਰਦੇ ਹਨ। ਉਹ ਯਤੀਮ ਬੱਚਿਆਂ ਨੂੰ ਮਾਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੁੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ,